ਜਉਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਉਤ. ਵ੍ਯ—ਯਦਿ. ਅਗਰ. ਜੇਕਰ. “ਜਉਤ ਸਭ ਸੁਖ ਇਤ ਉਤ ਤੁਮ ਬੰਛਵਹੁ.” (ਸਵੈਯੇ ਮ: ੪ ਕੇ) ੨ ਯਦਿ—ਤੁਮ. ਜੇ ਤੁਸੀਂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 96, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਉਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜਉਤ (ਅ.। ਪੰਜਾਬੀ ਜਤ+ਤਾਂ-ਦਾ ਸੰਖੇਪ) ਜੇਕਰ , ਤਾਂ। ਯਥਾ-‘ਜਉਤ ਸਭ ਸੁਖ ਇਤ ਉਤ ਤੁਮ ਬੰਛਵਹੁ’। ਭਾਵ ਲੋਕ ਪਰਲੋਕ ਦੇ ਸੁਖ ਜੇਕਰ ਚਾਹੁੰਦੇ ਹੋ (ਤਾਂ ਗੁਰੂ ਦੀ ਸ਼ਰਨ ਪਕੜੋ)।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 90, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First