ਜਖਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਖਣ. ਸੰਗ੍ਯਾ—ਖਾਨਪਾਨ. ਦੇਖੋ, ਜ੖ ਧਾ. “ਉਤਮ ਭਲੇ ਜਿਨਾ ਕੇ ਜਖਣ.” (ਰਤਨਮਾਲਾ) ਜਿਨ੍ਹਾਂ ਦੇ ਖਾਨਪਾਨ ਦੇ ਭਲੇ ਸੰਜਮ ਹਨ. ਭਾਵ—ਜਿਨ੍ਹਾਂ ਨੇ ਰਸਨਾ ਕਾਬੂ ਕੀਤੀ ਅਤੇ ਧਰਮ ਦੀ ਕਮਾਈ ਕਰਕੇ ਖਾਂਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਖਣ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖਣ (ਸੰ.। ਸੰਸਕ੍ਰਿਤ ਜਖਣ=ਭੋਜਨ। ਧਾਤੂ ਜਖੑ=ਖਾਣਾ) ਖਾਣ ਪੀਣ ਆਦਿ ਵਿਹਾਰ* ਸੰਬੰਧੀ ਉਹ ਸੰਜਮ ਜੋ ਜੋਗੀਆਂ ਨੂੰ ਕਰਨੇ ਪੈਂਦੇ ਹਨ। ਯਥਾ-‘ਉਤਮ ਭਲੇ ਜਿਨਾ ਦੇ ਜਖਣ’ (ਰਤਨਮਾਲਾ)।

----------

* ‘ਅਲਪ ਅਹਾਰ ਸੁਲਪ ਸੀ ਨਿੰਦ੍ਰਾ ਦਇਆ ਛਿਮਾ ਤਨ ਪ੍ਰੀਤ॥ ਸੀਲ ਸੰਤੋਖ ਸਦਾ ਨਿਰਬਾਹਿਬੋ ਹ੍ਵੈਬੋ ਤ੍ਰਿਗੁਣ ਅਤੀਤ॥’ ਆਦਿ ਸਭ ਜਖਣ ਕਹਾਉਂਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.