ਜਚਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਚਨੀ. ਸੰ. ਯਾਚਨੀਯ. ਵਿ—ਮੰਗਣ ਯੋਗ੍ਯ। ੨ ਉਹ ਵਸਤੁ ਜਿਸ ਲਈ ਯਾਚਨਾ ਕੀਤੀ ਜਾਵੇ. “ਜੋ ਇਛੈ ਸੋ ਫਲੁ ਪਾਇਸੀ, ਸਭ ਘਰੈ ਵਿਚ ਜਚਨੀ.” (ਮ: ੩ ਵਾਰ ਸੂਹੀ) ੩ ਦੇਖੋ, ਜਚਨਾ।


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 87, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.