ਜਜਮਾਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਜਮਾਲਾ ਵਿ—ਜੁ੏੠ਮਵਾਲਾ. ਕੁ੄਎ ਰੋਗ ਵਾਲਾ. ਕੋੜ੍ਹੀ। ੨ ਭਾਵ—ਵਿ੄ਈ ਪਾਂਮਰ, ਜਿਸ ਦੇ ਸੰਗ ਤੋਂ ਰੋਗ ਹੋਣ ਦਾ ਡਰ ਹੈ. “ਚੁਣਿ ਵਖਿ ਕਢੇ ਜਜਮਾਲਿਆ.” (ਵਾਰ ਆਸਾ) “ਸਚੈ ਵਖਿ ਕਢੇ ਜਜਮਾਲੇ.” (ਮ: ੪ ਵਾਰ ਗਉ ੧) ੩ ਪੱਕੇ ਇਰਾਦੇ ਵਾਲਾ. ਦੇਖੋ, ਜਜਮ ੩. “ਨਿਤ ਮਾਇਆ ਨੋ ਫਿਰੈ ਜਜਮਾਲਿਆ.” (ਮ: ੪ ਵਾਰ ਗਉ ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.