ਜਜਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਜਰ ਸੰ. ਜਜ੗ਰ. ਵਿ—ਜੀਰਣ. ਪੁਰਾਣਾ. “ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ.” (ਵਡ ਮ: ੩ ਅਲਾਹਣੀ) ੨ ਬੁੱਢਾ । ੩ ਟੁੱਟਿਆ ਫੁੱਟਿਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.