ਜਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਟ. ਦੇਖੋ, ਜਟਾ. “ਤਟ ਨ ਖਟ ਨ ਜਟ ਨ ਹੋਮ ਨ.” (ਕਾਨ ਮ: ੫) ਨਾ ਤੀਰਥਾਂ ਦੇ ਕਿਨਾਰੇ ਨਿਵਾਸ, ਨਾ ਖਟਕਰਮ, ਨਾ ਜਟਾ ਧਾਰਣ, ਨਾ ਹੋਮਕਰਨ। ੨ ਦੇਖੋ, ਜਟੁ ਅਤੇ ਜੱਟ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਟ ਦੇਖੋ , ‘ਜਟੁ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 27335, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.