ਜਟਿਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਟਿਲ [ਵਿਸ਼ੇ] ਕਠਨ, ਔਖਾ, ਮੁਸ਼ਕਲ, ਗੁੰਝਲਦਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1170, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਟਿਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਟਿਲ. ਸੰ. ਵਿ—ਜਟਾਵਾਲਾ। ੨ ਔਖਾ ਮ੒ਮੂਨ, ਜਿਸ ਦਾ ਜਟਾ ਦੀ ਤਰਾਂ ਸੁਲਝਣਾ ਔਖਾ ਹੋਵੇ. ਕਠਿਨ। ੩ ਸੰਗ੍ਯਾ—ਬ੍ਰਹਮਚਾਰੀ। ੪ ਬਬਰ ਸ਼ੇਰ। ੫ ਸ਼ਿਵ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ


Aseem Parteek, ( 2018/03/24 01:1234)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.