ਜਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਣ. ਦੇਖੋ, ਜਨ. “ਜਣ ਜਣ ਸਿਉ ਛਾਡੁ ਧੋਹੁ.” (ਸਵੈਯੇ ਮ: ੪ ਕੇ) ੨ ਦੇਖੋ, ਜਣਨਾ। ੩ ਦੇਖੋ, ਜਣੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 603, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਣ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਣ (ਕ੍ਰਿ.। ਸੰਸਕ੍ਰਿਤ ਜਨੑ=ਪੈਦਾ ਕਰਨਾ। ਪੰਜਾਬੀ ਜਣਨਾ) ੧. ਜੰਮਕੇ, ਪੈਦਾ ਕਰਕੇ। ਯਥਾ-‘ਜਿਉ ਜਨਨੀ ਸੁਤੁ ਜਣਿ ਪਾਲਤੀ’।

੨. (ਸੰਸਕ੍ਰਿਤ ਜਨ) ਜਣਾ, ਜਨ , ਆਦਮੀ। ਯਥਾ-‘ਜਣ ਜਣ ਸਿਉ ਛਾਡੁ ਧੋਹੁ’। ੩. ਦੇਖੋ , ‘ਜਣੁ ਆਈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.