ਜਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਣਾ [ਵਿਸ਼ੇ] ਬੰਦਾ , ਵਿਅਕਤੀ , ਮੈਂਬਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 288, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਣਾ. ਜਨਾਂ ਦਾ। ੨ ਜਾਣਾਂ. ਗਿਣਾਂ. “ਬਿਰਥਾ ਜਨਮੁ ਜਣਾ.” (ਮਾਝ ਬਾਰਹਮਾਹਾ) ੩ ਆਦਮੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 246, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਣਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਣਾ (ਸੰ.। ਸੰਸਕ੍ਰਿਤ ਜਨ:) ਜਣਾਂ ਦਾ, ਪੁਰਸ਼ਾਂ ਦਾ। ਯਥਾ-‘ਬਿਰਥਾ ਜਨਮੁ ਜਣਾ’।

੨. (ਕ੍ਰਿ.। ਦੇਖੋ , ਜਾਣੁ) ਜਾਣਦਾ ਹਾਂ। ਯਥਾ-‘ਬਿਰਥਾ ਜਨਮੁ ਜਣਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 240, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.