ਜਤਾਉਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਤਾਉਣਾ [ਕਿਪ੍ਰੇ] ਅਹਿਸਾਸ ਕਰਾਉਣਾ, ਯਾਦ ਕਰਾਉਣਾ, ਚੇਤੇ ਕਰਾਉਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਤਾਉਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਤਾਉਣਾ ਕ੍ਰਿ—ਦ੍ਯੋਤਨ ਕਰਨਾ. ਗ੍ਯਾਤ ਕਰਾਉਣਾ. ਮਾਲੂਮ ਕਰਾਉਣਾ. ਇਲਮ ਵਿੱਚ ਲਿਆਉਣਾ. ਆਗਾਹ ਕਰਨਾ। ੨ ਪਤਾ ਦੇਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First