ਜਨਾਈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਨਾਈ. ਸਮਝਾਈ. ਗ੍ਯਾਤ ਕਰਾਈ. “ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ.” (ਆਸਾ ਛੰਤ ਮ: ੫) ੨ ਪੈਦਾ ਕਰਾਈ। ੩ ਜਣਾਉਣ ਦੀ ਮਜ਼ਦੂਰੀ. ਬੱਚਾ ਪੈਦਾ ਕਰਾਉਣ ਦਾ ਹ਼ੱਕ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 80, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First