ਜਫਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਫਰ. ਅ਼੓ਫ਼ਰ. ਸੰਗ੍ਯਾ—ਫ਼ਤੇ. ਜਿੱਤ. ਵਿਜਯ। ੨ ਕਾਰਜ ਦੀ ਸਫਲਤਾ. ਕਾਮਯਾਬੀ। ੩ ਦਿੱਲੀ ਦੇ ਅੰਤਿਮ ਮੁਗਲ ਬਾਦਸ਼ਾਹ (ਬਹਾਦੁਰਸ਼ਾਹ ਰੰਗੀਲੇ) ਦਾ ਤਖ਼ੱਲੁਸ (ਛਾਪ) ੓ਫ਼ਰ ਸੀ. ਦੇਖੋ, ਬਹਾਦੁਰਸ਼ਾਹ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1492, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.