ਜਮਦੂਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਮਦੂਤ (ਨਾਂ,ਪੁ) ਯਮ ਦਾ ਸਿਪਾਹੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3093, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜਮਦੂਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਮਦੂਤ [ਨਾਂਪੁ] ਵੇਖੋ ਜਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3087, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਮਦੂਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਮਦੂਤ. ਸੰਗ੍ਯਾ—ਯਮਦੂਤ. ਯਮ ਦਾ ਸਿਪਾਹੀ. ਯਮਗਣ. “ਜਮਦੂਤ ਨ ਆਵੈ ਨੇਰੈ.” (ਸੋਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2917, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਮਦੂਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਦੂਤ ਸੰਸਕ੍ਰਿਤ ਯਮ:+ਦੂਤ:। ਮੌਤ ਦਾ ਦੂਤ- ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਨ ਲਾਗੈ ਡੰਡੁ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.