ਜਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਲ [ਨਾਂਪੁ] ਪਾਣੀ , ਆਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17069, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਲ. ਸੰ. जल्. ਧਾ—ਤਿੱਖਾ ਕਰਨਾ, ਧਨਵਾਨ ਹੋਣਾ, ਢਕਣਾ (ਆਛਾਦਨ ਕਰਨਾ). ੨ ਸੰ. ਸੰਗ੍ਯਾ—ਪਾਣੀ, ਜੋ ਲੋਕਾਂ ਨੂੰ ਜਿਵਾਉਂਦਾ ਹੈ, ਅਥਵਾ ਪ੍ਰਿਥਿਵੀ ਨੂੰ ਢਕਦਾ ਹੈ. “ਜਲ ਬਿਹੂਨ ਮੀਨ ਕਤ ਜੀਵਨ?” (ਬਿਲਾ ਮ: ੫) ੩ ਜ੍ਵਲ. ਲਾਟਾ. ਭਾਂਬੜ. “ਹਊਮੈ ਜਲ ਤੇ ਜਲਿ ਮੂਏ.” (ਮ: ੩ ਵਾਰ ਸੋਰ) ਹੰਕਾਰ ਦੀ ਲਾਟ ਨਾਲ ਜਲਕੇ ਮੋਏ। ੪ ਫ਼ਾ ਚੰਡੋਲ ਪੰਛੀ। ੫ ਸਮੁੰਦਰ ਦਾ ਮੱਧ ਭਾਗ. “ਜਲ ਤੇ ਥਲ ਕਰ.” (ਸਾਰ ਕਬੀਰ) ਭਾਵ—ਡੂੰਘੇ ਸਮੁੰਦਰ ਤੋਂ ਖ਼ੁਸ਼ਕ ਥਾਂ ਕਰ ਦਿੰਦਾ ਹੈ। ੬ ਮੁੱਠਾ. ਕ਼ਬ੒੠। ੭ ਤਾਗਾ. ਡੋਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16984, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਲ (ਸੰ.। ਸੰਸਕ੍ਰਿਤ) ੧. ਪਾਣੀ

ਦੇਖੋ, ‘ਜਲ ਮਹਿ ਊਪਜੈ ਜਲ ਤੇ ਦੂਰਿ॥

ਜਲ ਮਹਿ ਜੋਤਿ ਰਹਿਆ ਭਰਪੂਰਿ’

ਦੇਖੋ ‘ਜਲ ਅੰਭ’

੨. (ਹਿੰਦੀ ਜਲਨਾ) ਸੜ। ਯਥਾ-‘ਜਲਿ ਜਾਸੀ ਢੋਲਾ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16967, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਜਲ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਦਸਵੀਂ, ਭਾਸ਼ਾ ਵਿਭਾਗ ਪੰਜਾਬ

ਜਲ : ਵੇਖੋ, ਪਾਣੀ


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਦਸਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 11430, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-04-26, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.