ਜਲਾਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਲਾਦ. ਦੇਖੋ, ਜੱਲਾਦ. “ਹੁਕਮ ਜਲਾਦਨ ਤਬੈ ਉਚਾਰਾ.” (ਗੁਪ੍ਰਸੂ) ੨ ਸੰ. ਜਲਾਹਾਰੀ. ਜਲ-ਅਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਲਾਦ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Executioner_ਜਲਾਦ: ਉਹ ਵਿਅਕਤੀ ਜੋ ਮੌਤ ਦੀ ਸਜ਼ਾ ਨੂੰ ਅਮਲੀ ਰੂਪ ਦਿੰਦਾ ਹੈ ਅਤੇ ਦੋਸ਼ੀ ਨੂੰ ਮੌਤ ਦੇ ਘਾਟ ਉਤਾਰਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.