ਜਸ਼ਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਸ਼ਨ [ਨਾਂਪੁ] ਕਿਸੇ ਖ਼ੁਸ਼ੀ ਦਾ ਸਮਾਗਮ, ਮਹਿਫ਼ਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਸ਼ਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਸ਼ਨ. ਫ਼ਾ ਸੰਗ੍ਯਾ—ਉਤਸਵ. ਜਲਸਾ। ੨ ਖ਼ੁਸ਼ੀ. ਆਨੰਦ।੩ ਆਨੰਦ ਦਾ ਇਕੱਠ. ਉਤਸਵ ਦਾ ਸਮਾਗਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3616, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.