ਜਹਾਲਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਹਾਲਤ [ਨਾਂਇ] ਅਨਪੜ੍ਹਤਾ , ਬੇਸਮਝੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2567, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਹਾਲਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਹਾਲਤ. ਅ਼ਸੰਗ੍ਯਾ—ਜਹਲ (ਨਾਦਾਨੀ) ਦਾ ਭਾਵ. ਬੇਸਮਝੀ. ਅਵਿਦ੍ਯਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First