ਜੀਜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀਜਾ (ਨਾਂ,ਪੁ) ਭੈਣ ਦਾ ਪਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੀਜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀਜਾ [ਨਾਂਪੁ] ਭੈਣ ਦਾ ਘਰਵਾਲ਼ਾ, ਭਣੋਈਆ, ਭਣਵਈਆ , ਭਣੂਜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੀਜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀਜਾ. ਸੰਗ੍ਯਾ—ਭੈਣ ਦਾ ਪਤਿ. ਬਹਿਨੋਈ. “ਸੁਨ ਜੀਜਾ, ਬਾਤ ਸੁਜਾਨੇ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.