ਜੁਆਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁਆਰੀ (ਨਾਂ,ਪੁ) ਜੂਆ ਖੇਡਣ ਵਾਲਾ ਜੂਏਬਾਜ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੁਆਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁਆਰੀ [ਨਾਂਇ] ਤਾਨਪੁਰੇ ਦੇ ਘੁੜੁਚ ਦੇ ਉੱਪਰਲਾ ਸਥਾਨ ਜਿਸ ਉੱਤੇ ਤਾਰਾਂ ਖਿੱਚੀਆਂ ਹੁੰਦੀਆਂ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੁਆਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁਆਰੀ. ਸੰਗ੍ਯਾ—ਛੋਟੀ ਜਵਾਰ. ਇਹ ਖ਼ਾ੉ ਕਰਕੇ ਦੱਖਣ ਵਿੱਚ ਬਹੁਤ ਹੁੰਦੀ ਹੈ. ਇਸ ਦੀ ਰੋਟੀ ਮਿੱਠੀ ਅਤੇ ਲੇਸਦਾਰ ਹੁੰਦੀ ਹੈ। ੨ ਵਿ—ਦ੍ਯੂਤਕਾਰ. ਜੂਆ ਖੇਡਣ ਵਾਲਾ. ਜੂਆਰੀ। ੩ ਦੇਖੋ, ਜਵਾਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1883, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੁਆਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੁਆਰੀ (ਸੰ.। ਦੇਖੋ , ਜੂਆ। ਜੂਆ+ਰੀ ਪ੍ਰਤੇ) ਜੂਆ ਖੇਡਣ ਵਾਲਾ। ਯਥਾ-‘ਐਸਾ ਜਗੁ ਦੇਖਿਆ ਜੂਆਰੀ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1863, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.