ਜੋਤਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਤਰ (ਨਾਂ,ਪੁ) ਪਸ਼ੂ ਦੇ ਗਲ਼ ਹੇਠੋਂ ਲੰਘਾ ਕੇ ਜੂਲੇ ਦੇ ਸਿਰੇ ’ਤੇ ਅਰਲੀ ਦੀ ਉੱਭਰੀ ਅੜਤਲ ਵਿੱਚ ਫਸਾਈ ਜਾਣ ਵਾਲੀ ਨੁਆਰ, ਚਮੜੇ ਜਾਂ ਰੱਸੀ ਆਦਿ ਦੀ ਪੱਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.