ਜੰਗਾਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਗਾਲੀ. ਵਿ—ਜੰਗਾਰ ਲੱਗੀ ਵਸਤੁ। ੨ ਜੰਗਾਰ ਜੇਹੇ ਰੰਗ ਵਾਲਾ. ਦੇਖੋ, ਮਸਕਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1017, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੰਗਾਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੰਗਾਲੀ (ਗੁ.। ਫ਼ਾਰਸੀ ਜ਼ੰਗਾਰ=ਲੋਹੇ ਆਦਿ ਦੀ ਮੈਲ। ਪੰਜਾਬੀ ਜੰਗਾਲ। ਦੂਸਰਾ ਰੂਪ , ਜੰਗੀਲਾ) ਜੰਗਾਲ ਵਾਲੀ, ਮੈਲੀ। ਯਥਾ-‘ਮਸਕਲੈ ਹੋਇ ਜੰਗਾਲੀ’। ਜੰਗਾਲੀ ਹੋਈ (ਬੁਧੀ) ਨੂੰ ਮਸਕਲਾ ਹੁੰਦਾ ਹੈ ਭਾਵ ਪਾਪ ਦੂਰ ਹੁੰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.