ਜੰਘ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਘ [ਨਾਂਇ] ਪੱਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1277, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੰਘ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਘ. ਸੰ. जङ्घा. ਜੰਘਾ. ਸੰਗ੍ਯਾ—ਗੋਡੇ ਤੋਂ ਹੇਠ ਅਤੇ ਗਿੱਟੇ ਤੋਂ ਉੱਪਰਲਾ ਭਾਗ. ਟੰਗ. ਲੱਤ. “ਇਨੀ ਨਿਕੀ ਜੰਘੀਐ ਥਲਿ ਡੂਗਰਿ ਭਵਿਓਮਿ.” (ਸ. ਫਰੀਦ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.