ਝੁਰਮਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੁਰਮਟ (ਨਾਂ,ਪੁ) 1 ਬਿਰਛਾਂ ਦੀਆਂ ਟਾਹਣੀਆਂ ਦਾ ਆਪਸ ਵਿੱਚ ਫ਼ਸ ਕੇ ਬਣਿਆ ਸੰਘੱਟ 2 ਘੇਰਾ ਘੱਤਣ ਦਾ ਭਾਵ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝੁਰਮਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੁਰਮਟ [ਨਾਂਪੁ] ਲੋਕ ਖੇਡ ਵਿੱਚ ਹੱਥ ਫੜ ਕੇ ਘੇਰਾ ਬਣਾਉਣ ਦਾ ਭਾਵ; ਇਕੱਠ , ਝੁੰਡ , ਭੀੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2188, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝੁਰਮਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝੁਰਮਟ ਸੰਗ੍ਯਾ—ਸੰਘੱਟ. ਗਰੋਹ। ੨ ਬਿਰਛਾਂ ਦਾ ਅਜਿਹਾ ਸੰਘੱਟ, ਜਿਸ ਦੀਆਂ ਟਾਹਣੀਆਂ ਆਪੋਵਿੱਚੀਂ ਮਿਲਕੇ ਤੰਬੂ ਦੀ ਸ਼ਕਲ ਬਣ ਜਾਣ। ੩ ਝੁੰਬ. ਚਾਦਰ ਅਥਵਾ ਖੇਸ ਆਦਿਕ ਨਾਲ ਸਿਰ ਦਾ ਢਕਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2076, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First