ਝੁਲਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁਲਕਾ (ਨਾਂ,ਪੁ) ਬਲਦੀ ਅੱਗ ਵਿੱਚ ਇੱਕੋ ਵੇਰੀਂ ਝੋਕੇ ਪੱਤੇ, ਕੱਖ-ਕਾਨ ਆਦਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੁਲਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁਲਕਾ. ਸੰਗ੍ਯਾ—ਝੋਕਾ. ਭੱਠ ਵਿੱਚ ਪੱਤੇ ਬਾਲਣ ਆਦਿ ਦੇ ਝੋਕਣ ਦੀ ਕ੍ਰਿਯਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1695, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.