ਝੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੜੀ (ਨਾਂ,ਇ) ਨਿੱਕੀ-ਨਿੱਕੀ ਕਣੀ ਦਾ ਕਈ ਦਿਨ ਪੈਣ ਵਾਲਾ ਮੀਂਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4222, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੜੀ [ਨਾਂਇ] ਲਗਾਤਾਰ ਪੈ ਰਿਹਾ ਮੀਂਹ , ਲਗਾਤਾਰ ਪੈਂਦੇ ਮੀਂਹ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4216, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੜੀ. ਸੰਗ੍ਯਾ—ਬੱਦਲਾਂ ਦੀ ਘਟਾ ਦਾ ਅਖੰਡ ਪਾਣੀ ਝੜਨਾ. “ਬਰਸੈ ਲਾਇ ਝੜੀ.” (ਮ: ੩ ਵਾਰ ਮਲਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4083, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਝੜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਝੜੀ* (ਸੰ.। ਪੰਜਾਬੀ) ਲਗਾਤਾਰ ਬੱਦਲਾਂ ਦਾ ਛਾ ਜਾਣਾ, ਕਦੇ ਮੀਂਹ ਵੱਸਣਾ ਕਦੇ ਖੜੋਣਾ, ਇਉਂ ਕਈ ਦਿਨ ਲਗੇ ਰਹਿਣਾ ਭਾਵ ਕਈ ਤਰ੍ਹਾਂ ਨਾਲ ਉਪਦੇਸ਼। ਯਥਾ-‘ਵਰਸੈ ਲਾਇ ਝੜੀ’।

----------

* ਦੇਖੋ , ‘ਝੜਪਦ ਦਾ ਫੁਟਨੋਟ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.