ਟਾਕੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਕੀ (ਨਾਂ,ਇ) ਕੱਪੜੇ ਦੀ ਪਾਟੀ ਥਾਂ ’ਤੇ ਲਾਈ ਲੀਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2416, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟਾਕੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਕੀ [ਨਾਂਇ] ਲੀਰ , ਕਾਤਰ; ਸਿਨਮਾ-ਘਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2410, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟਾਕੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਕੀ. ਸੰਗ੍ਯਾ—ਲੀਰ. ਵਸਤ੍ਰ ਦਾ ਟੁਕੜਾ। ੨ ਭੱਜੇ ਪਾਟੇ ਹੋਏ ਭਾਂਡੇ ਵਸਤ੍ਰ ਨੂੰ ਲਾਇਆ ਹੋਇਆ ਗੱਠ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.