ਟਾਪ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਪ (ਨਾਂ,ਇ) ਤੰਦੂਰ ਵਿੱਚ ਲਾ ਕੇ ਚੌੜੀ ਪਤਲੀ ਪਕਾਈ ਰੜ੍ਹੀ ਹੋਈ ਰੋਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟਾਪ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਪ [ਨਾਂਇ] ਘੋੜੇ ਦੇ ਪੌੜਾਂ ਦੀ ਅਵਾਜ਼; ਘੋੜੇ ਦੇ ਸੁੰਮ ਦਾ ਹੇਠਲਾ ਭਾਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟਾਪ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਪ. ਸੰਗ੍ਯਾ—ਘੋੜੇ ਦੇ ਸੁੰਮ ਦਾ ਹੇਠਲਾ ਭਾਗ । ੨ ਜ਼ਮੀਨ ਤੇ ਸੁੰਮ ਪੈਣ ਤੋਂ ਉਪਜੀ ਆਵਾਜ਼। ੩ ਚੌੜੀ ਅਤੇ ਪਤਲੀ ਰੋਟੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2497, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.