ਟਾਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਲ (ਨਾਂ,ਪੁ) ਲੱਕੜੀ, ਤੂੜੀ ਆਦਿ ਵੇਚਣ ਦਾ ਹੱਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2406, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਲ. ਸੰਗ੍ਯਾ—ਵਸਤੂਆਂ ਦੇ ਢੇਰ. ਅੰਬਾਰ । ੨ ਟਾਲ ਦੇਣ ਦਾ ਭਾਵ. ਵੇਲਾ ਟਪਾ ਦੇਣ ਦੀ ਕ੍ਰਿਯਾ. “ਨਹਿ ਇਸ ਮੇ ਕਛੁ ਟਾਲ ਵਿਚਾਰੋ.” (ਗੁਪ੍ਰਸੂ) ੩ ਟੱਲ. ਘੰਟਾ. “ਝਾਂਝਰੁ ਟਾਲ ਬਜੈ ਕਰਨਾਈ.” (ਨਾਪ੍ਰ) ੪ ਸੰ. ਫਲ ਵਿਕਣ ਦੀ ਮੰਡੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.