ਟਿਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਿਕ [ਨਾਂਇ] ਘੜੀ ਦੀ ਅਵਾਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟਿਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਿਕ. ਸੰ. टिक्. ਧਾ—ਟਿਕਾਉਣਾ। ੨ ਸੰਗ੍ਯਾ—ਟੇਕ. ਆਧਾਰ. “ਟਿਕ ਏਕਸ ਕੀ.” (ਪ੍ਰਭਾ ਅ: ਮ: ੧) ੩ ਸੋਟੀ. ਟੋਹਣੀ. ਲਾਠੀ. “ਅੰਧੁਲੇ ਕਉ ਟਿਕ.” (ਧਨਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8181, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਟਿਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਟਿਕ (ਸੰ.। ਪੰਜਾਬੀ ਟੇਕਣਾ) ੧. ਜੋ ਟਿਕਾਵੇ ਸੋ ਟੇਕ ਯਾ ਟਿਕ, ਆਸਰਾ। ਯਥਾ-‘ਅੰਧੁਲੇ ਕਉ ਟਿਕ’।      ਦੇਖੋ , ‘ਟਿਕ ਟਿਕੈ

੨. (ਕ੍ਰਿ.) ਟਿਕੇ, ਠਹਰੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.