ਟਿਕਾਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਿਕਾਣਾ (ਨਾਂ,ਪੁ) ਟਿਕ ਕੇ ਨਿਵਾਸ ਕਰਨ ਦੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4612, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟਿਕਾਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਿਕਾਣਾ [ਨਾਂਪੁ] ਰਹਿਣ ਜਾਂ ਕੰਮ ਆਦਿ ਕਰਨ ਦੀ ਥਾਂ, ਠਾਹਰ, ਆਸਰਾ , ਅੱਡਾ; ਟਿਕਾਈ, ਠਰੰਮਾ, ਅਰਾਮਦਾਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4600, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟਿਕਾਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਿਕਾਣਾ ਸੰਗ੍ਯਾ—ਟਿਕਣ ਦਾ ਅਸਥਾਨ. ਠਿਕਾਣਾ। ੨ ਵਿ—ਠਹਿਰਿਆ. ਟਿਕਿਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4435, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.