ਟੱਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੱਲ (ਨਾਂ,ਪੁ) ਪਿੱਤਲ ਦੇ ਗੋਲਾਕਾਰ ਖੋਲ ਵਿੱਚ ਲਟਕਵੀਂ ਸਖ਼ਤ ਧਾਤੂ ਦੇ ਟਕਰਾਉਣ ਨਾਲ ਭਾਰੀ ਟੁਣਕਾਰ ਦੀ ਅਵਾਜ਼ ਪੈਦਾ ਕਰਨ ਵਾਲਾ ਘੰਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11031, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟੱਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੱਲ [ਨਾਂਪੁ] ਇੱਕ ਵੱਡਾ ਘੰਟਾ, ਵੱਡੀ ਟੱਲੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11025, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟੱਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੱਲ. ਸੰਗ੍ਯਾ—ਵਡਾ ਘੰਟਾ. ਦੇਖੋ, ਘੰਟਾ ਸ਼ਬਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.