ਠਠਿਆਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠਠਿਆਰ (ਨਾਂ,ਪੁ) ਪਿੱਤਲ, ਕਹਿੰ ਆਦਿ ਧਾਤਾਂ ਦੇ ਬਰਤਨ ਬਣਾਉਣ ਵਾਲਾ ਕਾਰੀਗਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਠਠਿਆਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠਠਿਆਰ ਸੰ. ਠਨ ਠਨ ਸ਼ਬਦ ਕਰਕੇ ਭਾਂਡੇ ਘੜਨ ਵਾਲਾ. ਕ੘ਸੇਰਾ. ਕਾਂਸੀ ਪਿੱਤਲ ਦੇ ਬਰਤਨ ਬਣਾਉਣ ਵਾਲਾ ਕਾਰੀਗਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3717, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.