ਠੁੱਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੁੱਕ (ਨਾਂ,ਇ) ਇੱਜ਼ਤ; ਆਦਰ; ਮਾਣ- ਵਡਿਆਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4971, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਠੁੱਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੁੱਕ [ਨਾਂਪੁ] ਮੂੰਹ-ਮੱਥਾ, ਸ਼ਾਨ, ਠਾਠ , ਆਦਰ , ਮਾਣ , ਜੋੜ , ਏਕਾ, ਵਡਿਆਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਠੁੱਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠੁੱਕ. ਸੰਗ੍ਯਾ—ਭੀੜ. ਸੰਘੱਟ। ੨ ਸਮਾਜ. ਮਜਲਿਸ। ੩ ਪ੍ਰਤਿ. ਮਾਨ. ਵਡਿਆਈ। ੪ ਯੋਗ੍ਯਤਾ. ਜਿਵੇਂ—ਕੋਈ ਠੁੱਕ ਦੀ ਗੱਲ ਕਰੋ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4793, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First