ਡੁੰਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੁੰਮ [ਨਾਂਪੁ] ਛੰਭ , ਝੀਲ; ਨਦੀ ਵਿਚਾਲ਼ੇ ਡੂੰਘਾ ਟੋਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10849, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡੁੰਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੁੰਮ  ਸੰਗ੍ਯਾ—ਨਦੀ ਦਾ ਗਹਿਰਾ ਟੋਆ. ਨਦੀਕੁੰਡ। ੨ ਟੋਆ. ਗੜ੍ਹਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.