ਡੈਸੀਮਲ ਤੋਂ ਔਕਟਲ ਰੂਪਾਂਤਰਣ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Decimal to Octal Conversion

ਡੈਸੀਮਲ ਤੋਂ ਔਕਟਲ ਬਦਲਾਓ ਸਮੇਂ ਡੈਸੀਮਲ ਅੰਕ ਨੂੰ ਲਗਾਤਾਰ 8 ਨਾਲ ਭਾਗ ਕੀਤਾ ਜਾਂਦਾ ਹੈ ਤੇ ਇਸ ਪ੍ਰਕਾਰ ਪ੍ਰਾਪਤ ਹੋਣ ਵਾਲੇ ਬਾਕੀ ਨੂੰ ਔਕਟਲ ਅੰਕ ਦੇ ਰੂਪ ਵਿੱਚ ਵਰਤਿਆ ਜਾਂਦਾ ਹੈ।

ਇਸੇ ਪ੍ਰਕਾਰ (59)10 ਅਤੇ (66)10 ਦਾ ਔਕਟਲ ਰੂਪ 73 ਅਤੇ 102 ਹੋਵੇਗਾ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.