ਡੰਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੰਕ. ਸੰਗ੍ਯਾ—ਡੰਕਾ. ਚੋਬ. “ਬਾਜੀਗਰ ਡੰਕ ਬਜਾਈ.” (ਸੋਰ ਕਬੀਰ) ੨ ਚਾਂਦੀ ਦਾ ਚਮਕੀਲਾ ਪਤਲਾ ਟੁਕੜਾ, ਜੋ ਰਤਨ ਦੀ ਆਬ ਵਧਾਉਣ ਲਈ ਹੇਠ ਜੜੀਦਾ ਹੈ। ੩ ਡੰਗ. ਦੰਸ਼.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਡੰਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਡੰਕ (ਸੰ.। ਸੰਸਕ੍ਰਿਤ ਢੱਕ) ਵਾਜਾ ਜੋ ਦੋ ਪਾਸੜ ਵੱਜੇ , ਡੌਰੂ। ਯਥਾ-‘ਬਾਜੀਗਰ ਡੰਕ ਬਜਾਈ’ ਭਾਵ ਜਦ ਈਸ਼੍ਵਰ ਨੇ ਸ਼ਬਦ ਕਿਹਾ, ਤਦ ਸ੍ਰਿਸ਼ਟੀ ਰਚੀ ਗਈ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.