ਡੱਡ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਡ (ਨਾਂ,ਇ) ਦੇਸੀ ਹਲ਼ ਵਿਚਲੇ ਚਊ ਦੀ ਚੂਲ ਢਿੱਲੀ ਹੋਣ ’ਤੇ ਉਸ ਨੂੰ ਸਹੀ ਕਰਨ ਲਈ ਲਾਈ ਫਾਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18452, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੱਡ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਡ (ਨਾਂ,ਇ) 1 ਡੱਡੂ ਦੀ ਮਦੀਨ 2 ਬਾਲ ਨੂੰ ਪਿਆਰ ਨਾਲ ਬੁਲਾਉਣ ਦਾ ਸੰਬੋਧਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18446, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੱਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਡ [ਨਾਂਇ] ਡੱਡੀ , ਨਿੱਕਾ ਡੱਡੂ; ਚਊ ਦੀ ਚੂਲ ਨੂੰ ਠੀਕ ਕਰਨ ਲਈ ਵਰਤਿਆ ਜਾਂਦਾ ਲੱਕੜ ਦਾ ਟੋਟਾ; ਬੱਚੇ ਲਈ ਲਾਡ ਵਜੋਂ ਵਰਤਿਆ ਜਾਂਦਾ ਸ਼ਬਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18430, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡੱਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਡ ਸੰ. ਦਦੁਰੀ. ਦਦੁਰ. ਮੇਂਡਕੀ. ਮੇਂਡਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First