ਢੇਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੇਰ (ਨਾਂ,ਪੁ) ਇੱਕ ਦੂਜੇ ਉੱਤੇ ਰੱਖੀਆਂ ਚੀਜ਼ਾਂ ਦਾ ਸਮੂਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢੇਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੇਰ [ਨਾਂਪੁ] ਵੱਡੀ ਢੇਰੀ , ਜ਼ਖ਼ੀਰਾ; ਬੋਹਲ਼; ਰੂੜੀ , ਖਾਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7549, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਢੇਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੇਰ. ਸੰਗ੍ਯਾ—ਅੰਬਾਰ. ਗੰਜ । ੨ ਟਿੱਬਾ. ਟਿੱਲਾ. “ਖਾਲੀ ਰਹੇ ਢੇਰ ਜਿਉ ਪਾਨੀ.” (ਗੁਵਿ ੧੦) ੩ ਵਿ—ਬਹੁਤ. ਅਧਿਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਢੇਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਢੇਰ (ਸੰ.। ਪੰਜਾਬੀ) ਕਿਸੇ ਇਕ ਥਾਂ ਕੱਠੀ ਕਰਕੇ ਉਚੇਰੀ ਜੇਹੀ ਸ਼ਕਲ ਵਿਚ ਰੱਖੀ ਚੀਜ਼।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.