ਤਗੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਗੁ. ਸੰਗ੍ਯਾ—ਤਾਗਾ. ਡੋਰਾ । ੨ ਜਨੇਊ. ਯਗ੍ਯੋਪਵੀਤ. “ਤਗੁ ਕਪਾਹਹੁ ਕਤੀਐ ਬਾਮ੍ਹਣੁ ਵਟੇ ਆਇ.” (ਵਾਰ ਆਸਾ) ੩ ਦੇਖੋ, ਤਗ ੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12771, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.