ਤਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਟ. ਸੰ. तट्. ਧਾ—ਉੱਚਾ ਹੋਣਾ। ੨ ਸੰਗ੍ਯਾ—ਨਦੀ ਦਾ ਕਿਨਾਰਾ। ੩ ਕਿਨਾਰਾ. ਕੰਢਾ. “ਤਟ ਤੀਰਥ ਸਭ ਧਰਤੀ ਭ੍ਰਮਿਓ.” (ਸੋਰ ਅ: ਮ: ੫) ੪ ਸ਼ਿਵ. ਮਹਾਦੇਵ।2 ੫ ਕ੍ਰਿ. ਵਿ—ਪਾਸ. ਨੇੜੇ. ਕੋਲ। ੬ ਝਟ (ਤਤਕਾਲ) ਵਾਸਤੇ ਭੀ ਤਟ ਸ਼ਬਦ ਆਇਆ ਹੈ. “ਤਟਦੈ ਬਰ ਪਾਯੋ.” (ਕ੍ਰਿਸਨਾਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7962, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਟ (ਸੰ.। ਸੰਸਕ੍ਰਿਤ) ਕੰਢਾ, ਕਿਨਾਰਾ। ਯਥਾ-‘ਤਟ ਤੀਰਥ ਸਭ ਧਰਤੀ ਭ੍ਰਮਿਓ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.