ਤਥ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਥ. ਦੇਖੋ, ਤਥੁ। ੨ ਵ੍ਯ—ਤਥਾ. ਤਿਵੇਂ. ਤੇਹਾ. “ਥਲੰ ਤਥ ਨੀਰੰ.” (ਵੈਰਾਹ) ੩ ਕ੍ਰਿ. ਵਿ—ਤਤ੍ਰ. ਓਥੇ. ਵਹਾਂ. “ਤਥ ਲਗਣੰ ਪ੍ਰੇਮ ਨਾਨਕ.” (ਗਾਥਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8398, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਥ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਥ (ਸੰ.। ਸੰਸਕ੍ਰਿਤ ਤਥ੍ਯੰ=ਸੱਚ) ਸੱਚ , ਅਸਲੀਅਤ, ਸਾਰ ਭਾਵ ਮੱਖਣ। ਯਥਾ-‘ਗੁਰ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥ’।

੨. ਸਾਰ ਵਸਤੂ ਭਾਵ ਮੱਖਣ। ਯਥਾ-‘ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ’।

੩. (ਸੰਸਕ੍ਰਿਤ ਤਥ੍ਯ। ਤਥਾ+ਯਤ) ਤਿਥੇ, ਉਥੇ। ਯਥਾ-‘ਮੂੰ ਜਲਾਊਂ ਤਥਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.