ਤਰਕਾਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਕਾਰੀ (ਨਾਂ,ਇ) ਘੀਆ-ਕੱਦੂ; ਤਰ; ਖੀਰਾ ਆਦਿ; ਭਾਜੀ ਬਣਾਈ ਜਾ ਸਕਣ ਵਾਲੀ ਸਬਜ਼ੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3011, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਰਕਾਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਕਾਰੀ [ਨਾਂਇ] ਸਬਜ਼ੀ , ਭਾਜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਰਕਾਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਕਾਰੀ. ਸੰਗ੍ਯਾ—ਤਰ ਕੜ੍ਹੀ. ਭਾਜੀ. ਲਾਵਣ। ੨ ਉਹ ਵਸਤੁ, ਜਿਸ ਦੀ ਭਾਜੀ ਬਣਾਈ ਜਾਵੇ। ੩ ਸੰ. ਤਕ੗ਾਰਿ. ਕੱਦੂ. ਅੱਲ. ਘੀਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2795, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.