ਤਰੰਗੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰੰਗੜ (ਨਾਂ,ਪੁ) ਅਸਮਾਨ ਵਿੱਚ ਰਾਤ ਸਮੇਂ ਇੱਕੋ ਸੇਧ ਵਿੱਚ ਵੱਧ ਚਮਕਣ ਵਾਲੇ ਸਰਵਣ ਦੀ ਵਹਿੰਗੀ ਵਜੋਂ ਜਾਣੇ ਜਾਂਦੇ ਤਿੰਨ ਤਾਰਿਆਂ ਦਾ ਸਮੂਹ; ਵੇਖੋ : ਤੰਗੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.