ਤਲੇ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਲੇ [ਕਿਵਿ] ਥੱਲੇ, ਹੇਠਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27668, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਲੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਲੇ ਕ੍ਰਿ. ਵਿ—ਥੱਲੇ. ਨੀਚੇ. “ਪਾਵਕ ਤਲੈ ਜਰਾਵਤ ਹੇ.” (ਬਿਲਾ ਮ: ੫) “ਸਭਹੂ ਤਲੈ, ਤਲੈ ਸਭ ਊਪਰਿ.” (ਬਿਲਾ ਮ: ੫) ਅਸੀਂ ਸਭ ਤੋਂ ਨੀਵੇਂ ਅਤੇ ਨੀਚ ਲੋਕ ਸਾਥੋਂ ਉੱਪਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.