ਤਸਮਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਸਮਈ (ਨਾਂ,ਇ) ਦੁੱਧ, ਚੌਲ ਅਤੇ ਖੰਡ ਪਾ ਕੇ ਬਣਾਈ ਖੀਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1772, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਸਮਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਸਮਈ [ਨਾਂਇ] ਦੁੱਧ ਵਿੱਚ ਚੌਲ਼ ਰਿੰਨ੍ਹ ਕੇ ਬਣਾਇਆ ਭੋਜਨ, ਖੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1772, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਸਮਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਸਮਈ ਤੋ੄ਮਯੀ. ਸੰਗ੍ਯਾ—ਆਨੰਦ ਕਰ ਦੇਣ ਵਾਲੀ ਗਿਜਾ. ਦੁੱਧ ਵਿੱਚ ਚਾਉਲ ਰਿੰਨ੍ਹਕੇ ਬਣਾਇਆ ਭੋਜਨ. ਪਾਯਸ. ਖੀਰ । ੨ ਤ੎ਮੈ. ਚਤੁਰਥੀ ਵਿਭਕੑਤਿ. ਤਿਸ ਤਾਈਂ. “ਤਸਮਈ ਨਮੋ ਨਮ:” (ਸਲੋਹ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1709, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.