ਤਾਕੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਕੈ. ਸਰਵ—ਉਸ ਦੇ. ਤਾਂਕੇ। ੨ ਤੱਕਦਾ ਹੈ. ਦੇਖੋ, ਤਕਣਾ. “ਛਾਇਆ ਧਨ ਤਾਕੈ.” (ਤੁਖਾ ਬਾਰਹਮਾਹਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਾਕੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਾਕੈ ਵੇਖਦਾ ਹੈ- ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ। ਵੇਖੋ ਤਕੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.