ਤਾਲਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਲਕ  ਅ਼  ਤਅ਼ੱਲੁਕ਼. ਸੰਗ੍ਯਾ—ਅ਼ਲਕ਼ (ਲਟਕਣ) ਦਾ ਭਾਵ। ੨ ਭਾਵ—ਲਗਾਉ. ਸੰਬੰਧ. “ਸਭਿਨ ਜੀਵਿਕਾ ਤੁਮਰੇ ਤਾਲਕ.” (ਗੁਪ੍ਰਸੂ) “ਤਿਸੁ ਮਾਇਆ ਸੰਗਿ ਨ ਤਾਲਕਾ.” (ਮਾਰੂ ਸੋਲਹੇ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1354, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.