ਤਿੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿੜ (ਨਾਂ,ਇ) ਨਹੁੰ ਦੇ ਮੁੱਢ ਕੋਲੋਂ ਉੱਚੜੇ ਮਾਸ ਦੀ ਛਿੱਲਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਿੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿੜ 1 [ਨਾਂਇ] ਆਕੜ , ਸ਼ੇਖ਼ੀ, ਡੀਂਗ 2 [ਨਾਂਇ] ਤ੍ਰਿਣ ਤੀਲਾ, ਕੱਖ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.