ਤੀਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੀਆ [ਨਾਂਪੁ] ਔਰਤ, ਇਸਤਰੀ; ਤੀਜਾ; ਤਿੰਨ ਦਾ ਅੰਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15015, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੀਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੀਆ. ੎ਤ੍ਰੀ. ਦੇਖੋ, ਤਿਆ. “ਏਕ ਦਿਵਸ ਦੋਊ ਤੀਆ.” (ਚਰਿਤ੍ਰ ੩) ੨ ਵਿ—ਤੀਜਾ. ਤੀਸਰਾ. ਤ੍ਰਿਤੀਯ. “ਭਯੋ ਖਾਲਸਾ ਜਗ ਮਹਿ ਤੀਆ.” (ਗੁਪ੍ਰਸੂ) ਦੇਖੋ, ਤੀਜਾ ਦੀਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14841, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੀਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੀਆ (ਸੰਖ. ਵਾ.। ਪੰਜਾਬੀ) ਤੀਜਾ। ਯਥਾ-‘ਅਵਰੁ ਨ ਜਾਣਾ ਦੂਆ ਤੀਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14818, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.