ਤੀਲ੍ਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੀਲ੍ਹੀ (ਨਾਂ,ਇ) ਪਿੱਛੋਂ ਕੋਕਲੀ ਨਾਲ ਕੱਸੀ ਜਾਣ ਵਾਲੀ ਅਤੇ ਅੱਗੋਂ ਮਾਚਿਸ ਦੀ ਤੀਲ੍ਹੀ ਨੂੰ ਲੱਗੇ ਮਸਾਲੇ ਵਾਂਗ ਦਿੱਸਦੀ ਨੱਕ ਵਿੰਨ੍ਹ ਕੇ ਪਾਈ ਜਾਂਦੀ ਮੇਖ; ਦੀਵਾ ਸਲਾਈ ਦੀ ਸੀਖ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੀਲ੍ਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੀਲ੍ਹੀ 1 [ਨਾਂਇ] ਦੀਆਸਲ਼ਾਈ/ਮਾਚਿਸ ਦੀ ਸੀਖ 2 [ਨਾਂਪੁ] ਨੱਕ ਵਿੱਚ ਪਾਉਣ ਵਾਲ਼ਾ ਇੱਕ ਗਹਿਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.